NewsUpdate ਕਿਸਾਨ ਅੰਦੋਲਨ ਦੌਰਾਨ ਖਨੌਰੀ ਬਾਰਡਰ ਤੇ ਸ਼ਹੀਦ ਹੋਏ ਨੌਜਵਾਨ ਸ਼ੁਭਕਰਨ ਸਿੰਘ ਦੇ ਪਰਿਵਰ ਨੂੰ ਪੰਜਾਬ ਸਰਕਾਰ ਵੱਲੋਂ ਵੱਡਾ ਐਲਾਨ ਕੀਤਾ ਗਿਆ ਹੈ। ਪੰਜਾਬ ਸਰਕਾਰ ਵਲੋਂ ਸ਼ਹੀਦ ਹੋਏ ਨੌਜਵਾਨ ਸ਼ੁਭਕਰਨ ਦੇ ਪਰਿਵਰ ਲਈ ਇਕ ਕਰੋੜ ਰੁਪਏ ਦੀ ਆਰਥਿਕ ਸਹਾਇਤਾ ਅਤੇ ਛੋਟੀ ਭੈਣ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇਗੀ..ਦੋਸ਼ੀਆਂ ਵਿਰੁੱਧ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।