ਟੈਕਸੀ ਡਰਾਈਵਰਾਂ ਉਤੇ ਹੋਏ ਹਮਲੇ ਦੇ ਦੋਸ਼ ਹੇਠ ਤਿੰਨ ਜਣੇ ਗ੍ਰਿਫ਼ਤਾਰ

Aug 21, 2025 - 12:00
 0  0
ਟੈਕਸੀ ਡਰਾਈਵਰਾਂ ਉਤੇ ਹੋਏ ਹਮਲੇ ਦੇ ਦੋਸ਼ ਹੇਠ ਤਿੰਨ ਜਣੇ ਗ੍ਰਿਫ਼ਤਾਰ

ਵਿਦੇਸ਼ੀ ਧਰਤੀ ਯੂ. ਕੇ. ਦੇ ਸ਼ਹਿਰ ਬ੍ਰਿਟੇਨ ਦੇ ਵੋਲਵਰਹੈਂਪਟਨ ਰੇਲਵੇ ਸਟੇਸ਼ਨ (Wolverhampton Railway Station) ਦੇ ਬਾਹਰ ਜੋ ਸਿੱਖ ਤੇ ਬਜ਼ੁਰਗ ਟੈਕਸੀ ਚਾਲਕਾਂ ਤੇ ਹਮਲਾਵਰਾਂ ਵਲੋਂ ਹਮਲਾ ਕਰਕੇ ਜ਼ਖ਼ਮੀ ਕਰ ਦਿੱਤਾ ਗਿਆ ਸੀ ਦੇ ਦੋਸ਼ ਹੇਠ ਤਿੰਨ ਜਣਿਆਂ ਨੂੰ ਗ੍ਰਿਫ਼ਤਾਰ (Three people arrested) ਕਰ ਲਿਆ ਗਿਆ ਹੈ ।

ਕਿਸ ਕਿਸ ਨੂੰ ਕੀਤਾ ਗਿਆ ਹੈ ਗ੍ਰਿ਼ਫ਼ਤਾਰ

ਬ੍ਰਿਟਿਸ਼ ਟ੍ਰਾਂਸਪੋਰਟ ਪੁਲਸ ਵਲੋਂ ਟੈਕਸੀ ਡਰਾਈਵਰਾਂ (Taxi drivers) ਤੇ ਹਮਲਾ ਕਰਨ ਦੇ ਮਾਮਲੇ ’ਚ ਇਕ 17 ਸਾਲ ਦੇ ਲੜਕੇ ਅਤੇ 19 ਅਤੇ 25 ਸਾਲ ਦੇ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਬਾਅਦ ’ਚ ਜ਼ਮਾਨਤ ਤੇ ਰਿਹਾਅ ਕਰ ਦਿਤਾ ਗਿਆ ।

What's Your Reaction?

Like Like 0
Dislike Dislike 0
Love Love 0
Funny Funny 0
Angry Angry 0
Sad Sad 0
Wow Wow 0