ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੇ ਤੀਜੇ ਦਿਨ ਮੰਗਲਵਾਰ ਨੂੰ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਨੇ 2,04,918 ਕਰੋੜ ਰੁਪਏ ਦੇ ਬਜਟ ਪ੍ਰਸਤਾਵ ਪੇਸ਼ ਕੀਤੇ। ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਇਹ ਤੀਜਾ ਬਜਟ ਹੈ।