ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਹਰਿਆਣਾ ਦੇ ਸਰਹੱਦੀ ਹਸਪਤਾਲਾਂ ਦਾ ਦੌਰਾ ਕੀਤਾ ਅਤੇ ਯਕੀਨੀ ਬਣਾਇਆ ਕਿ ਪੰਜਾਬ ਸਰਕਾਰ, ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਨਾਲ ਨਿਰਪੱਖ ਹੋ ਕੇ ਖੜ੍ਹੀ ਹੈ ਅਤੇ ਧਰਨੇ ਦੌਰਾਨ ਜ਼ਖ਼ਮੀ ਹੋਏ ਵਿਅਕਤੀਆਂ ਦੇ ਇਲਾਜ ਦਾ ਸਾਰਾ ਖਰਚਾ ਪੰਜਾਬ ਸਰਕਾਰ ਚੁੱਕੇਗੀ।