ਮੋਹਾਲੀ ਸ਼ੋਅ ਤੋਂ ਪਹਿਲਾਂ ਵਿਵਾਦਾਂ ’ਚ ਕਰਨ ਔਜਲਾ, ਪੰਡਿਤ ਰਾਓ ਧਰੇਨਵਰ ਨੇ ਚਾਈਲਡ ਰਾਈਟਸ ਕਮਿਸ਼ਨ ਨੂੰ ਕੀਤੀ ਸ਼ਿਕਾਇਤ

Mar 14, 2026 - 07:22
 0  0
ਮੋਹਾਲੀ ਸ਼ੋਅ ਤੋਂ ਪਹਿਲਾਂ ਵਿਵਾਦਾਂ ’ਚ ਕਰਨ ਔਜਲਾ, ਪੰਡਿਤ ਰਾਓ ਧਰੇਨਵਰ ਨੇ ਚਾਈਲਡ ਰਾਈਟਸ ਕਮਿਸ਼ਨ ਨੂੰ ਕੀਤੀ ਸ਼ਿਕਾਇਤ

ਮੋਹਾਲੀ ਸ਼ੋਅ ਤੋਂ ਪਹਿਲਾਂ ਹੀ ਪੰਜਾਬੀ ਗਾਇਕ ਕਰਨ ਔਜਲਾ ਵਿਵਾਦਾਂ ਵਿਚ ਘਿਰ ਗਏ ਹਨ। ਗਾਇਕ ਖਿਲਾਫ਼ ਸ਼ਿਕਾਇਤ ਦਰਜ ਕਰਵਾਈ ਗਈ ਹੈ। ਇਹ ਸ਼ਿਕਾਇਤ ਪੰਡਿਤ ਰਾਓ ਧਰੇਨਵਰ ਨੇ ਉਨ੍ਹਾਂ ਖਿਲਾਫ ਚਾਈਲਡ ਰਾਈਟਸ ਕਮਿਸ਼ਨ ਨੂੰ ਸ਼ਿਕਾਇਤ ਦਿੱਤੀ ਹੈ।

ਸ਼ਿਕਾਇਤ ਮਗਰੋਂ ਕਮਿਸ਼ਨ ਨੇ ਮੋਹਾਲੀ ਡੀਸੀ ਨੂੰ ਚਿੱਠੀ ਲਿਖੀ ਹੈ। ਜਿਸ ਵਿਚ ਉਨ੍ਹਾਂ ਨੇ ਕਰਨ ਔਜਲਾ ਨੂੰ ਸ਼ੋਅ ਦੌਰਾਨ ਡਰੱਗਸ ਤੇ ਗਨ ਕਲਚਰ ਵਾਲੇ ਗੀਤਾਂ ‘ਤੇ ਰੋਕ ਦੀ ਮੰਗ ਕੀਤੀ ਹੈ।

What's Your Reaction?

Like Like 0
Dislike Dislike 0
Love Love 0
Funny Funny 0
Angry Angry 0
Sad Sad 0
Wow Wow 0