Sukhpal Khaira ਵਿਧਾਇਕ ਸੁਖਪਾਲ ਖਹਿਰਾ ਨੂੰ ਰਾਹਤ; ਕਪੂਰਥਲਾ ਕੋਰਟ ਵਲੋਂ ਜ਼ਮਾਨਤ ਅਰਜ਼ੀ ਮਨਜ਼ੂਰ
ਕਪੂਰਥਲਾ ਕੋਰਟ ਨੇ ਖਹਿਰਾ ਦੀ ਜ਼ਮਾਨਤ ਪਟੀਸ਼ਨ ਮਨਜ਼ੂਰ ਕਰ ਲਈ ਹੈ। ਪੁਲਿਸ ਨੇ 12 ਜਨਵਰੀ ਨੂੰ ਰਿਕਾਰਡ ਪੇਸ਼ ਕਰਨ ਮਗਰੋਂ 15 ਜਨਵਰੀ ਦੀ ਤਰੀਕ ਤੈਅ ਕੀਤੀ ਸੀ। ਅੱਜ ਮਾਣਯੋਗ ਅਦਾਲਤ ਨੇ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਜ਼ਮਾਨਤ ਪਟੀਸ਼ਨ ‘ਤੇ ਆਪਣਾ ਫੈਸਲਾ ਸੁਣਾਇਆ।