ਸ਼੍ਰੋਮਣੀ ਅਕਾਲੀ ਦਲ ਨੇ ਐਤਵਾਰ ਨੂੰ ਪਾਰਟੀ ਦੇ ਕੋਰ ਕਮੇਟੀ ਮੈਂਬਰ ਵਿਰਸਾ ਸਿੰਘ ਵਲਟੋਹਾ ਨੂੰ ਖਡੂਰ ਸਾਹਿਬ ਲੋਕ ਸਭਾ ਹਲਕੇ ਤੋਂ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ।
ਇਸ ਐਲਾਨ ਨਾਲ ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਦੀਆਂ ਸਾਰੀਆਂ 13 ਸੀਟਾਂ ਅਤੇ ਚੰਡੀਗੜ੍ਹ ਦੀ ਇਕਲੌਤੀ ਸੀਟ ‘ਤੇ ਪਾਰਟੀ ਉਮੀਦਵਾਰ ਖੜ੍ਹੇ ਕਰ ਦਿੱਤੇ ਹਨ।
“ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ ਨੇ ਅੱਜ ਪਾਰਟੀ ਦੀ ਕੋਰ ਕਮੇਟੀ ਮੈਂਬਰ ਅਤੇ ਸਾਬਕਾ ਮੁੱਖ ਸੰਸਦੀ ਸਕੱਤਰ ਸ: ਵਿਰਸਾ ਸਿੰਘ ਵਲਟੋਹਾ ਨੂੰ ਖਡੂਰ ਸਾਹਿਬ ਲੋਕ ਸਭਾ ਹਲਕੇ ਤੋਂ ਅਕਾਲੀ_ਦਲ ਦਾ ਉਮੀਦਵਾਰ ਐਲਾਨਿਆ ਹੈ। ਇਸ ਘੋਸ਼ਣਾ ਦੇ ਨਾਲ ਪਾਰਟੀ ਨੇ ਪੰਜਾਬ ਅਤੇ ਚੰਡੀਗੜ੍ਹ ਦੀਆਂ ਸਾਰੀਆਂ 14 ਸੀਟਾਂ ‘ਤੇ ਪਾਰਟੀ ਉਮੀਦਵਾਰ ਖੜ੍ਹੇ ਕਰ ਦਿੱਤੇ ਹਨ, ਪਾਰਟੀ ਨੇ ਐਕਸ.