ਕਈ ਕਿਸਾਨ ਆਗੂਆਂ ਨੇ ਵੀਰਵਾਰ ਨੂੰ ਮ੍ਰਿਤਕ ਕਿਸਾਨ ਸ਼ੁਭਕਰਨ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਉਨ੍ਹਾਂ ਦੀ ਮ੍ਰਿਤਕ ਦੇਹ ‘ਤੇ ਆਪਣੀਆਂ-ਆਪਣੀਆਂ ਯੂਨੀਅਨਾਂ ਦੇ ਝੰਡੇ ਚੜ੍ਹਾਏ।ਜਿਉਂ ਹੀ ਲਾਸ਼ ਨੂੰ ਰਾਜਿੰਦਰਾ ਹਸਪਤਾਲ ਤੋਂ ਖਨੌਰੀ ਸਰਹੱਦ ਲਿਜਾਇਆ ਗਿਆ ਤਾਂ ਕਿਸਾਨ ਯੂਨੀਅਨਾਂ ਦੇ ਝੰਡਿਆਂ ਵਿੱਚ ਲਿਪਟੀ ਹੋਈ ਸੀ।