MP ਅੰਮ੍ਰਿਤਪਾਲ ਸਿੰਘ ਦੀ ਪੈਰੋਲ ਪਟੀਸ਼ਨ ‘ਤੇ ਹੋਈ ਸੁਣਵਾਈ, ਹਾਈਕੋਰਟ ਨੇ ਦਿੱਤਾ ਵੱਡਾ ਝਟਕਾ

Dec 18, 2025 - 07:48
 0  1
MP ਅੰਮ੍ਰਿਤਪਾਲ ਸਿੰਘ ਦੀ ਪੈਰੋਲ ਪਟੀਸ਼ਨ ‘ਤੇ ਹੋਈ ਸੁਣਵਾਈ, ਹਾਈਕੋਰਟ ਨੇ ਦਿੱਤਾ ਵੱਡਾ ਝਟਕਾ

ਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਸੰਸਦ ਮੈਂਬਰ ਅੰਮ੍ਰਿਤਪਾਲ ਦੀ ਪੈਰੋਲ ਪਟੀਸ਼ਨ ‘ਤੇ ਸੁਣਵਾਈ ਹੋਈ। ਹਾਈਕੋਰਟ ਨੇ ਇਸ ਪਟੀਸ਼ਨ ਦਾ ਨਿਪਟਾਰਾ ਕਰ ਦਿੱਤਾ ਹੈ। ਹਾਈ ਕੋਰਟ ਨੇ ਕਿਹਾ ਕਿ ਜੇ ਉਨ੍ਹਾਂ ਨੂੰ ਹੈਲੀਕਾਪਟਰ ਲੈਣ ਵੀ ਜਾਏਗਾ ਤਾਂ 10 ਘੰਟੇ ਲੱਗ ਜਾਣਗੇ। ਕੱਲ੍ਹ ਸੈਸ਼ਨ ਦ ਆਖਰੀ ਦਿਨ ਹੈ, ਹੁਣ ਇਸ ਵਿਚ ਕੁਝਨਹੀਂ ਹੋ ਸਕਦਾ।

Punjab MP Amritpal Singh granted 54-day leave, Centre informs high court | Hindustan Times

ਅੰਮ੍ਰਿਤਪਾਲ ਦੇ ਵਕੀਲ ਈਮਾਨ ਸਿੰਘ ਖਾਰਾ ਨੇ ਇਸ ਦੀ ਪੁਸ਼ਟੀ ਕੀਤੀ। ਉਨ੍ਹਾਂ ਕਿਹਾ ਕਿ ਸੈਸ਼ਨ 8 ਨਵੰਬਰ ਨੂੰ ਐਲਾਨਿਆ ਗਿਆ ਸੀ। ਅੰਮ੍ਰਿਤਪਾਲ ਨੇ 12 ਨਵੰਬਰ ਨੂੰ ਇੱਕ ਪੱਤਰ ਭੇਜਿਆ ਸੀ। ਇਸ ਤੋਂ ਬਾਅਦ ਅਸੀਂ ਹਾਈ ਕੋਰਟ ਵਿੱਚ ਰਿੱਟ ਦਾਇਰ ਕੀਤੀ। ਇਸ ਤੋਂ ਬਾਅਦ, ਹਾਈਕੋਰਟ ਨੇ ਇੱਕ ਹਫ਼ਤੇ ਦਾ ਸਮਾਂ ਦਿੱਤਾ। ਕੁੱਲ ਮਿਲਾ ਕੇ ਪੰਜਾਬ ਸਰਕਾਰ ਨੇ ਇਸ ਵਿੱਚ ਦੇਰੀ ਕੀਤੀ, ਜਿਸ ਕਾਰਨ ਸੰਸਦ ਮੈਂਬਰ ਅੰਮ੍ਰਿਤਪਾਲ ਸੈਸ਼ਨ ਵਿੱਚ ਸ਼ਾਮਲ ਨਹੀਂ ਹੋ ਸਕਦੇ। ਵਕੀਲ ਖਾਰਾ ਨੇ ਕਿਹਾ ਕਿ ਹੁਣ ਉਹ ਬਜਟ ਸੈਸ਼ਨ ਲਈ ਪੈਰੋਲ ਦੀ ਮੰਗ ਕਰਨਗੇ।

What's Your Reaction?

Like Like 0
Dislike Dislike 0
Love Love 0
Funny Funny 0
Angry Angry 0
Sad Sad 0
Wow Wow 0