ਕਿਸਾਨਾਂ ’ਤੇ ਚਲਾਈ ਗਈ ਗੋਲ਼ੀ ਦੌਰਾਨ ਇਕ 20 ਸਾਲਾ ਨੌਜਵਾਨ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਉਕਤ ਨੌਜਵਾਨ ਬਠਿੰਡਾ ਦੇ ਪਿੰਡ ਬੱਲੋ ਦਾ ਰਹਿਣ ਵਾਲਾ 20 ਸਾਲਾ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਦੱਸਿਆ ਜਾ ਰਿਹਾ ਹੈ। RIP
newsupdate :- ਖਨੌਰੀ ਬਾਰਡਰ ਤੋਂ ਮੰਦਭਾਗੀ ਘਟਨਾ ਦੀ ਖਬ਼ਰ 23 ਸਾਲ ਦੇ ਨੌਜਵਾਨ ਦੀ ਗੋਲੀ ਲੱਗਣ ਨਾਲ ਮੌਤ
