ਲੋਹੜੀ ਵਾਲੇ ਦਿਨ ਮਸ਼ਹੂਰ ਪੰਜਾਬੀ ਗਾਇਕ ਅਰਜਨ ਢਿੱਲੋਂ ਨੂੰ ਵੱਡਾ ਸਦਮਾ, ਪਿਤਾ ਦਾ ਹੋਇਆ ਦਿਹਾਂਤ
ਪਾਲੀਵੁੱਡ ਇੰਡਸਟਰੀ ਤੋਂ ਬੇਹੱਦ ਮੰਗਭਾਗੀ ਖ਼ਬਰ ਸਾਹਮਣੇ ਆ ਰਹੀ ਹੈ। ਮਸ਼ਹੂਰ ਪੰਜਾਬੀ ਗਾਇਕ ਅਰਜਨ ਢਿੱਲੋਂ ਦੇ ਪਿਤਾ ਬੂਟਾ ਖਾਣ ਦਾ ਦੇਹਾਂਤ ਹੋ ਗਿਆ ਹੈ। ਜਿੱਥੇ ਇੱਕ ਪਾਸੇ ਲੋਕ ਲੋਹੜੀ ਦਾ ਤਿਉਹਾਰ ਮਨਾ ਰਹੇ ਹਨ ਉੱਥੇ ਹੀ ਗਾਇਕ ਅਰਜੁਨ ਢਿੱਲੋਂ ਦੇ ਘਰ ਸੱਥਰ ਵਿਛ ਗਏ।
What's Your Reaction?
Like
0
Dislike
0
Love
0
Funny
0
Angry
0
Sad
0
Wow
0