ਸਪੀਕਰ ਕੁਲਤਾਰ ਸਿੰਘ ਸੰਧਵਾ ਨੇ ਅੱਜ ਕੋਟਕਪੂਰਾ ਸਥਿਤ ਦਫ਼ਤਰ ਵਿਖੇ ਕੀਤੀ ਮੀਟਿੰਗ

Apr 21, 2026 - 09:04
 0  1
ਸਪੀਕਰ ਕੁਲਤਾਰ ਸਿੰਘ ਸੰਧਵਾ ਨੇ ਅੱਜ ਕੋਟਕਪੂਰਾ ਸਥਿਤ ਦਫ਼ਤਰ ਵਿਖੇ ਕੀਤੀ ਮੀਟਿੰਗ

ਕੋਟਕਪੂਰਾ: ਸਪੀਕਰ ਕੁਲਤਾਰ ਸਿੰਘ ਸੰਧਵਾ ਨੇ ਅੱਜ ਕੋਟਕਪੂਰਾ ਸਥਿਤ ਦਫ਼ਤਰ ਵਿਖੇ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀ ਰਜਿਸਟ੍ਰੇਸ਼ਨ ਪ੍ਰਕਿਰਿਆ ਸੰਬੰਧੀ ਸਮੂਹ ਸਖੀਆਂ ਅਤੇ ਆਂਗਣਵਾੜੀ ਵਰਕਰਾਂ ਨਾਲ ਮੀਟਿੰਗ ਕੀਤੀ। ਮੀਟਿੰਗ ਦੌਰਾਨ ਰਜਿਸਟ੍ਰੇਸ਼ਨ ਦੇ ਕੰਮ ਵਿੱਚ ਤੇਜ਼ੀ ਲਿਆਉਣ ਅਤੇ ਇਸ ਭਲਾਈ ਸਕੀਮ ਨੂੰ ਹਰ ਯੋਗ ਲਾਭਪਾਤਰੀ ਤੱਕ ਪਹੁੰਚਾਉਣ ਲਈ ਵਿਚਾਰ-ਵਟਾਂਦਰਾ ਕੀਤਾ।

What's Your Reaction?

Like Like 0
Dislike Dislike 0
Love Love 0
Funny Funny 0
Angry Angry 0
Sad Sad 0
Wow Wow 0