‘ਮੈਨੂੰ ਇਸ ਬਾਰੇ ਕੁਝ ਨਹੀਂ ਪਤਾ’-ਗੁਰਪ੍ਰੀਤ ਸਿੰਘ ਵਿੱਕੀ ਨੂੰ ਆਈ ਧਮਕੀ ਭਰੀ ਕਾਲ ‘ਤੇ ਬੋਲੇ ਬਲਕੌਰ ਸਿੰਘ
ਮਾਨਸਾ ਵਿਚ ਕਾਂਗਰਸ ਦੀ ਟਿਕਟ ਦੇ ਦਾਅਵੇਦਾਰ ਕਾਂਗਰਸ ਦੇ ਸਾਬਕਾ ਜ਼ਿਲ੍ਹਾ ਯੋਜਨਾ ਬੋਰਡ ਪ੍ਰਧਾਨ ਐੈਡਵੋਕੇਟ ਗੁਰਪ੍ਰੀਤ ਸਿੰਘ ਵਿੱਕੀ ਨੂੰ ਜਾਨ ਤੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ ਜਿਸ ਵਿਚ ਕਿਹਾ ਗਿਆ ਹੈ ਕਿ ਉਹ ਅੱਗੇ ਤੋਂ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਖਿਲਾਫ ਕੋਈ ਬਿਆਨਬਾਜ਼ੀ ਨਾ ਕਰੇ।
ਦੂਜੇ ਪਾਸੇ ਜਦੋਂ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਤੋਂ ਇਸ ਬਾਰੇ ਪੁੱਛਿਆ ਗਿਆ ਤਾਂ ਉ੍ਨਹਾਂ ਕਿਹਾ ਕਿ ਮੈਨੰ ਇਸ ਧਮਕੀ ਬਾਰੇ ਕੁਝ ਨਹੀਂ ਪਤਾ ਪਰ ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਪਰ ਜੇ ਕੋਈ ਧਮਕੀ ਆਈ ਹੈ ਤਾਂ ਪੁਲਿਸ ਪ੍ਰਸ਼ਾਸਨ ਇਸ ਦੀ ਜਾਂਚ ਕਰੇ।
What's Your Reaction?
Like
0
Dislike
0
Love
0
Funny
0
Angry
0
Sad
0
Wow
0